HomeHukamnama Sahibਅੱਜ ਦਾ ਸ੍ਰੀ ਦਰਬਾਰ ਸਾਹਿਬ ਤੋਂ ਹੁਕਮਨਾਮਾ 27 ਜੁਲਾਈ 2026

ਅੱਜ ਦਾ ਸ੍ਰੀ ਦਰਬਾਰ ਸਾਹਿਬ ਤੋਂ ਹੁਕਮਨਾਮਾ 27 ਜੁਲਾਈ 2026

ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਸੋਮਵਾਰ, ੧੨ ਸਾਵਣ (ਸੰਮਤ ੫੫੮ ਨਾਨਕਸ਼ਾਹੀ)

(ਅੰਗ: ੫੨੫)

 

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments