HomeCanadaਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਵੱਲੋਂ ਸਾਹਿਤਕ ਸਮਾਗਮ 18 ਅਕਤੂਬਰ...

ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਵੱਲੋਂ ਸਾਹਿਤਕ ਸਮਾਗਮ 18 ਅਕਤੂਬਰ ਨੂੰ

ਸਰੀ, 16 ਅਕਤੂਬਰ, (ਹਰਦਮ ਮਾਨ)-ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ 18 ਅਕਤੂਬਰ (ਐਤਵਾਰ) ਨੂੰ 13ਵਾਂ ਛਿਮਾਹੀ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਲੋਕ ਕਵੀ ਗੁਰਦਾਸ ਰਾਮ ਆਲਮ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਵੇਗਾ, ਜੋ ਦੁਪਹਿਰ 2:00 ਤੋਂ 4:30 ਵਜੇ ਤੱਕ ਸਿਟੀ ਸੈਂਟਰ ਲਾਇਬ੍ਰੇਰੀ ਸਰੀ (ਰੂਮ ਨੰ: 401) ਵਿਖੇ ਚੱਲੇਗਾ।

ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮਲੂਕ ਚੰਦ ਕਲੇਰ (ਮੋਹੀ) ਨੇ ਦੱਸਿਆ ਕਿ ਸਮਾਗਮ ਦੌਰਾਨ ਕਵੀ ਦਰਬਾਰ ਤੋਂ ਇਲਾਵਾ “ਫੈਸਲਾ” ਵਿਸ਼ੇ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਉਹਨਾਂ ਸਮੂਹ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦਾ ਨਿੱਘਾ ਸੱਦਾ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments